TLT NEWS/ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਹਵਾਈ ਪ੍ਰਭਾਵਿਤ ਜਿਲਿਆਂ ਦਾ ਸਰਵੇਖਣ ਕੀਤਾ। ਪੀਐਮ ਮੋਦੀ ਨੇ ਪੰਜਾਬ ਲਈ ਰਾਹਤ ਪੈਕੇਜ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਲਈ 1600 ਕਰੋੜ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਾਤੇ ਵਿੱਚ ਪਹਿਲਾਂ ਹੀ 12 ਹਜ਼ਾਰ ਕਰੋੜ ਮੌਜੂਦ ਹੈ।
ਹਿਮਾਚਲ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਉਹ ਗੁਰਦਾਸਪੁਰ ਪਹੁੰਚ ਗਏ ਹਨ। ਇੱਥੇ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲੇ। ਉਨ੍ਹਾਂ ਹੜ੍ਹ ਪੀੜਤਾਂ ਨਾਲ ਮੁਲਕਾਤ ਕਰਕੇ ਉਨ੍ਹਾਂ ਦਾ ਦੁੱਖ ਨੂੰ ਸੁਣਿਆ। ਹੜ੍ਹ ਪੀੜਤਾਂ ਨੇ ਆਪਣੇ ਹੋਏ ਨੁਕਸਾਨ ਬਾਰੇ ਪੀਐਮ ਮੋਦੀ ਨੂੰ ਜਾਣੂ ਕਰਵਾਇਆ।
ਇਸ ਮੌਕੇ ਪੀ ਐਮ ਮੋਦੀ ਨੇ ਕਿਹਾ ਕਿ ਮੈਂ ਪੰਜਾਬ ਦੀ ਮਦਦ ਵਿੱਚ ਕੋਈ ਕਸਰ ਨਹੀਂ ਛੱਡਾਂਗਾ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ