ਅੰਮ੍ਰਿਤਸਰ 13, ਸਤੰਬਰ (TLT NEWS)- ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਫੈਡਰੇਸ਼ਨ ਦਾ 81ਵਾਂ ਸਥਾਪਣਾ ਦਿਵਸ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਫੈਡਰੇਸ਼ਨ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਕੇ ਮਨਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਜੀਤ ਸਿੰਘ ਬੁੱਟਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਮਦਮੀ ਟਕਸਾਲ ਦੇ ਬੁਲਾਰੇ ਭਾਈ ਸੁਖਦੇਵ ਸਿੰਘ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਜਨਰਲ ਸਕੱਤਰ ਲਖਬੀਰ ਸਿੰਘ ਸੇਖੋ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ