ਅੰਮ੍ਰਿਤਸਰ (TLT) ਅੱਜ ਪੁਲਿਸ ਨੇ ਇਨਫੂਏਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਪਟਿਆਲਾ ਤੋਂ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਨੌਜਵਾਨ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਅਜੇ ਤੱਕ ਉਸਨੂੰ ਲੈ ਕੇ ਅੰਮ੍ਰਿਤਸਰ ਨਹੀਂ ਪਹੁੰਚੀ ਹੈ। ਪਤਾ ਲੱਗਾ ਹੈ ਕਿ ਫੜੇ ਗਏ ਰਮਨਦੀਪ ਨੇ ਇੰਟਰਨੈੱਟ ਮੀਡੀਆ ‘ਤੇ ਅੰਮ੍ਰਿਤਸਰ ਦੇ ਇੱਕ ਖਾਲੀ ਪਾਰਕਿੰਗ ਵਿੱਚ ਦੀਪਿਕਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਮੀਡੀਆ ਰਿਪੋਰਟਾਂ ਅਨੁਸਾਰ ਇਨ੍ਹਾਂ ਧਮਕੀਆਂ ਦੇ ਡਰੋਂ ਹੁਣ ਇਨਫੂਏਂਸਰ ਦੀਪਿਕਾ ਲੂਥਰਾ ਨੇ ਆਪਣਾ ਇੰਸਟਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਹੈ।
ਦੀਪਿਕਾ ਲੂਥਰਾ ‘ਤੇ ਇੰਟਰਨੈੱਟ ਮੀਡੀਆ ‘ਤੇ ਅਸ਼ਲੀਲ ਕੰਟੈਂਟ ਵਾਇਰਲ ਕਰਨ ਦਾ ਦੋਸ਼ ਹੈ। ਧਮਕੀਆਂ ਮਿਲਣ ਤੋਂ ਬਾਅਦ, ਪੁਲਿਸ ਨੇ ਉਸਦੀ ਸੁਰੱਖਿਆ ਲਈ ਚਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਹਨ।

More Stories
ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਮੌਕੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ