ਬਠਿੰਡਾ/TLT NEWS : ਹਰ ਸਮੇਂ ਸੁਰਖੀਆਂ ’ਚ ਰਹਿਣ ਵਾਲੀ ਕੇਂਦਰੀ ਜੇਲ੍ਹ ਬਠਿੰਡਾ ’ਚੋਂ ਪੁਲਿਸ ਨੇ ਇਕ ਕੈਦੀ ਕੋਲੋ ਜਰਦਾ, ਛੋਟੀ ਡੱਬੀ ਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਪੁਲਿਸ ਨੇ ਉਕਤ ਕੈਦੀ ਖ਼ਿਲਾਫ਼ ਥਾਣਾ ਕੈਂਟ ’ਚ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਬਾਬੂ ਲਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹਵਾਲਾਤੀ ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਦੀ ਤਲਾਸ਼ੀ ਲੈਣ ਦੌਰਾਨ ਉਸ ਕੋਲੋ 17 ਗ੍ਰਾਮ ਜ਼ਰਦਾ, 2 ਚੂਨੇ ਦੀਆਂ ਛੋਟੀ ਡੱਬੀਆਂ ਤੇ 85 ਮਿਲੀਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਪੁਲਿਸ ਨੇ ਉਕਤ ਹਵਾਲਾਤੀ ਖ਼ਿਲਾਫ਼ ਇਕ ਵੱਖਰਾ ਮਾਮਲਾ ਦਰਜ ਕੀਤਾ ਗਿਆ।

More Stories
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ