ਚੰਡੀਗੜ੍ਹ, 26 ਸਤੰਬਰ,TLT NEWS : ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਚੋਣਾਂ 5 ਅਕਤੂਬਰ ਤੱਕ ਹੋਣੀਆਂ ਸਨ ਪਰ ਹੁਣ ਇਹ ਚੋਣਾਂ 5 ਦਸੰਬਰ ਤੱਕ ਹੋਣਗੀਆਂ।
ਮੰਨਿਆ ਜਾ ਰਿਹਾ ਹੈ ਕਿ ਸੂਬੇ ਵਿਚ ਹੜ੍ਹਾਂ ਦੇ ਹਾਲਾਤ ਕਾਰਨ ਚੋਣਾਂ ਮੁਲਤਵੀ ਕੀਤੀਆਂ ਗਈਆਂ ਹਨ। ਪਿਛਲੀ ਵਾਰ ਸਤੰਬਰ 2018 ਵਿਚ ਇਹ ਚੋਣਾਂ ਹੋਈਆਂ ਸਨ
More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ