ਜਲੰਧਰ, 25 ਸਤੰਬਰ 2025(ਰਮੇਸ਼ ਗਾਬਾ): ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਪੈਂਦੇ ਹਲਕੇ ਵਿੱਚ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ ਉਤੇ ਨਹੀਂ ਛੱਡੇਗਾ। ਇਹ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ