ਨਵੀਂ ਦਿੱਲੀ, 27 ਸਤੰਬਰ/TLT NEWS- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਹਾਸ਼ਿਮ ਗੈਂਗ ਦੇ ਮੈਂਬਰ ਰੂਬਲ ਸਰਦਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਦੇਸ਼ ਛੱਡ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਦੋਸ਼ੀ ਕੋਲ ਇਕ ਖੁੱਲ੍ਹਾ ਲੁੱਕਆਊਟ ਸਰਕੂਲਰ ਸੀ ਅਤੇ ਦਿੱਲੀ ਪੁਲਿਸ ਉਸ ਦੀ ਭਾਲ ਕਰ ਰਹੀ ਸੀ।
More Stories
Explainer: ਸਰਕਾਰ ਨੇ ਬਦਲਿਆ ਸਮੇਂ ਦਾ ਸਿਸਟਮ, ਕੀ ਆਮ ਭਾਰਤੀਆਂ ਨੂੰ ਆਪਣੀ ਘੜੀ ਦੀ ਸੈਟਿੰਗ ਬਦਲਣੀ ਪਵੇਗੀ?
ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ
ਵੱਡੀ ਖ਼ਬਰ: ਕੈਨੇਡੀਅਨ PM ਕਰਨਗੇ ਭਾਰਤ ਦਾ ਦੌਰਾ