ਨੇਪੀਡਾਊ, 30 ਸਤੰਬਰ- TLT NEWS/ ਅੱਜ ਸਵੇਰੇ 6:10 ਵਜੇ ਮਿਆਂਮਾਰ ਵਿਚ 4.7 ਤੀਬਰਤਾ ਦਾ ਭੁਚਾਲ ਆਇਆ। ਇਹ ਭੁਚਾਲ ਭਾਰਤ ਦੇ ਕਈ ਹਿੱਸਿਆਂ ਵਿਚ ਮਹਿਸੂਸ ਕੀਤਾ ਗਿਆ, ਜਿਸ ਵਿਚ ਮਨੀਪੁਰ, ਨਾਗਾਲੈਂਡ ਅਤੇ ਅਸਾਮ ਸ਼ਾਮਿਲ ਹਨ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨਸੀਐਸ) ਦੇ ਅਨੁਸਾਰ ਭੂਚਾਲ ਮੀਆਂਮਾਰ ਵਿਚ ਭਾਰਤੀ ਸਰਹੱਦ ਦੇ ਬਹੁਤ ਨੇੜੇ ਅਤੇ ਮਨੀਪੁਰ ਵਿਚ ਉਖਰੁਲ ਤੋਂ ਸਿਰਫ਼ 27 ਕਿਲੋਮੀਟਰ ਦੱਖਣ-ਪੂਰਬ ਵਿਚ ਆਇਆ। ਐਨ.ਸੀ.ਐਸ. ਦੇ ਅਨੁਸਾਰ ਭੁਚਾਲ ਦਾ ਕੇਂਦਰ ਜ਼ਮੀਨ ਤੋਂ 15 ਕਿਲੋਮੀਟਰ ਹੇਠਾਂ ਸੀ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ