ਜਲੰਧਰ/TLT NEWS(ਰਮੇਸ਼ ਗਾਬਾ) : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਮਿਤੀ 06.10.2025 ਨੂੰ 2 ਵਜੇ ਦੁਪਹਿਰ ਤੋਂ ਬਾਅਦ ਜਲੰਧਰ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ ਵਿੱਚ ਸਥਿਤ ਸਕੂਲ, ਕਾਲਜ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ ਦੋਵੇਂ) ਵਿੱਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ