TLT NEWS/ ਪਿਛਲੇ ਸਮੇਂ ਵਿਚ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਲੋਕਾਂ ਦੀਆਂ ਫ਼ਸਲਾਂ, ਮਕਾਨਾਂ, ਦੁਕਾਨਾਂ ਤੇ ਹੋਰਨਾਂ ਕਾਰੋਬਾਰਾਂ ਦਾ ਵੱਡਾ ਨੁਕਸਾਨ ਹੋਇਆ ਸੀ ਜਿਸਦੀ ਭਰਪਾਈ ਲਈ ਅੱਜ ਤੋਂ ਸੂਬਾ ਪੱਧਰੀ ਮੁਆਵਜਾ ਰਾਸ਼ੀ ਵੰਡਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ9 ਜਿਸਦੀ ਰਸਮੀ ਸ਼ੁਰੂਆਤ ਅੱਜ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਜ਼ਿਲ੍ਹਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਪ੍ਰਭਾਵਿਤ ਕਿਸਾਨਾਂ ਨੂੰ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵਲੋਂ ਖੰਡ ਮਿੱਲ ਭਲਾ ਪਿੰਡ ਵਿਖੇ ਇਕ ਸਮਾਗਮ ਦੌਰਾਨ ਮੁਆਵਜਾ ਰਾਸ਼ੀ ਵੰਡ ਕੇ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਪ੍ਰਸਾਸ਼ਨਿਕ ਅਧਿਕਾਰੀ ਤੇ ਰਾਜਨੀਤਿਕ ਆਗੂ ਹਾਜਰ ਰਹਿਣਗੇ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ