ਚੰਡੀਗੜ੍ਹ, 13 ਅਕਤੂਬਰ TLT NEWS/ : ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਦੇ ਪਿੰਡ ਥਾਂਦੇਵਾਲਾ ਦੀ ਜੰਮਪਲ ਰਾਜਬੀਰ ਕੌਰ ਨੇ ਇਤਿਹਾਸ ਸਿਰਜਿਆ ਹੈ। ਉਹ ਕੈਨੇਡਾ ਪੁਲਿਸ ਦੀ ਪਹਿਲੀ ਸਿੱਖ ਦਸਤਾਰਧਾਰੀ ਮਹਿਲਾ ਕੈਡਿਟ (ਅਫ਼ਸਰ) ਬਣ ਗਈ ਹੈ।
ਰਾਜਬੀਰ ਕੌਰ ਦਾ ਇਹ ਮਾਣ ਨਾ ਸਿਰਫ਼ ਸ੍ਰੀ ਮੁਕਤਸਰ ਸਾਹਿਬ ਲਈ, ਬਲਕਿ ਸਮੁੱਚੇ ਪੰਜਾਬ ਲਈ ‘ਸ਼ਾਨ’ ਦੀ ਗੱਲ ਹੈ।
ਦਸਤਾਰਧਾਰੀ ਸਿੱਖ ਮਹਿਲਾ ਵਜੋਂ ਪੁਲਿਸ ਫੋਰਸ ਵਿੱਚ ਸ਼ਾਮਲ ਹੋਣਾ, ਸਿੱਖਾਂ ਅਤੇ ਪੰਜਾਬੀਆਂ ਲਈ ਵਿਦੇਸ਼ੀ ਧਰਤੀ ‘ਤੇ ਮਾਣ ਅਤੇ ਪਛਾਣ ਦਾ ਪ੍ਰਤੀਕ ਹੈ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ