ਜਲੰਧਰ:(ਰਮੇਸ਼ ਗਾਬਾ) ਜ਼ਿਲ੍ਹੇ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਚੱਲ ਰਹੇ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਂਦਿਆਂ ‘ਦਿ ਇੰਪਰੀਅਲ ਸਕੂਲ’, ਆਦਮਪੁਰ ਨੇ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ 50,000 ਰੁਪਏ ਦਾ ਚੈੱਕ ਭੇਟ ਕੀਤਾ ਹੈ।
ਸਕੂਲ ਦੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਅਤੇ ਡਾਇਰੈਕਟਰ ਜਗਮੋਹਨ ਅਰੋੜਾ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਇਹ ਚੈੱਕ ਸੌਂਪਿਆ।
ਇਸ ਮੌਕੇ ਐਸ.ਡੀ.ਐਮ. ਆਦਮਪੁਰ ਸ਼੍ਰੀ ਵਿਵੇਕ ਕੁਮਾਰ ਮੋਦੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਕੂਲ ਦੇ ਇਸ ਉਦਾਰ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਰਾਸ਼ੀ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੇ ਮੁੜ-ਵਸੇਬੇ ਲਈ ਵਰਤੀ ਜਾਵੇਗੀ।

More Stories
ਜਲੰਧਰ ‘ਚ ਸ੍ਰੀ ਬਾਬਾ ਸੋਢਲ ਮੇਲੇ ਦੀਆਂ ਰੌਣਕਾਂ, ਲੱਖਾਂ ਸ਼ਰਧਾਲੂ ਹੋਣਗੇ ਨਤਮਸਤਕ; ਜਾਣੋ ਇਤਿਹਾਸ
📰 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਵਸੂਲੀ ’ਤੇ ਨਗਰ ਨਿਗਮ ਦਾ ਫੋਕਸ, 10% ਰਿਆਇਤ ਦਾ ਲਾਭ ਲੈਣ ਦੀ ਅਪੀਲ
ਜਲੰਧਰ ’ਚ HSRP ਤੋਂ ਬਿਨਾਂ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਹੀਂ ਮਿਲੇਗਾ