ਚੰਡੀਗੜ੍ਹ (TLT) ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਪੁਲਿਸ ਦੇ ਨਵੇਂ ਮੁਖੀ ਦੀ ਨਿਯੁਕਤੀ ਸੰਬੰਧੀ ਹੁਕਮ ਜਾਰੀ ਕੀਤੇ ਹਨ। ਮੰਤਰਾਲੇ ਵੱਲੋਂ ਜਾਰੀ ਪੱਤਰ ਅਨੁਸਾਰ, ਆਈਪੀਐਸ ਅਧਿਕਾਰੀ ਪੁਸ਼ਪੇਂਦਰ ਕੁਮਾਰ (AGMUT:2006) ਨੂੰ ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪੁਸ਼ਪੇਂਦਰ ਕੁਮਾਰ ਅਗਲੇ ਹੁਕਮਾਂ ਤੱਕ ਇਹ ਜ਼ਿੰਮੇਵਾਰੀ ਸੰਭਾਲਣਗੇ। ਪੁਸ਼ਪੇਂਦਰ ਕੁਮਾਰ 2006 ਬੈਚ ਦੇ AGMUT ਕੇਡਰ ਦੇ ਇੱਕ ਸੀਨੀਅਰ IPS ਅਧਿਕਾਰੀ ਹਨ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ