ਚੰਡੀਗੜ੍ਹ/TLT NEWS- ਪੰਜਾਬ ਦੇ ਤਿੰਨ ਜ਼ਿਲ੍ਹਿਆਂ ਨੂੰ ਨਵੇਂ ਡੀਸੀ ਮਿਲੇ ਹਨ। ਇਨ੍ਹਾਂ ਵਿੱਚ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਜਿਲ੍ਹਾ ਸ਼ਾਮਲ ਹਨ।
ਅੰਮ੍ਰਿਤਸਰ ਦਾ ਨਵਾਂ ਡੀਸੀ ਆਈਏਐਸ ਦਲਵਿੰਦਰ ਸਿੰਘ ਨੂੰ ਲਾਇਆ ਗਿਆ ਹੈ।
ਪਠਾਨਕੋਟ ਦਾ ਨਵਾਂ ਡੀਸੀ ਆਈਏਐਸ ਪੱਲਵੀਂ ਨੂੰ ਲਾਇਆ ਗਿਆ ਹੈ।
ਇਸੇ ਤਰ੍ਹਾਂ ਗੁਰਦਾਸਪੁਰ ਦਾ ਨਵਾਂ ਡੀਸੀ ਅਦਿੱਤਿਆ ਉੱਪਲ ਨੂੰ ਲਾਇਆ ਗਿਆ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ