ਓਨਟਾਰੀਓ ਸ਼ਹਿਰ (ਕੈਲੀਫੋਰਨੀਆਂ), 23 ਅਕਤੂਬਰ, TLT NEWS/ 21 ਸਾਲਾ ਪੰਜਾਬੀ ਟਰੱਕ ਡ੍ਰਾਈਵਰ ਨੇ ਆਪਣੇ ਟਰੱਕ ਨਾਲ ਕਈ ਗੱਡੀਆਂ ਦਰੜ ਦਿੱਤੀਆਂ ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਪੰਜਾਬੀ ਟਰੱਕ ਡ੍ਰਾਈਵਰ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ 2022 ਵਿਚ ਗੈਰ ਕਾਨੂੰਨੀ ਤਰੀਕੇ ਅਮਰੀਕਾ ਵਿਚ ਦਾਖਲ ਹੋਇਆ ਤੇ ਯੂਬਾ ਸ਼ਹਿਰ ਵਿਚ ਰਹਿੰਦਾ ਹੈ।

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ