ਟੋਰਾਂਟੋ (TLT) : ਕੈਨੇਡਾ ਦੇ ਬਰੈਂਪਟਨ ਸਾਊਥ ਹਲਕੇ ਤੋਂ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਕੈਨੇਡਾ ਦੇ ਦੌਰੇ ‘ਤੇ ਆਏ ਮੋਗਾ ਦੇ ਸ਼ੋਸਲ ਵਰਕਰ ਅਤੇ ਵਿੱਦਿਅਕ ਖੇਤਰ ਦੇ ਨਾਮਵਰ ਟੀਚਰ ਗੁਰਪ੍ਰੀਤ ਸਿੰਘ ਧਾਮੀ ਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਧਾਮੀ ਤੇ ਬੇਟੇ ਗੁਰਮੇਹਰ ਸਿੰਘ ਧਾਮੀ ਦਾ ਉਨ੍ਹਾਂ ਦੇ ਆਫਿਸ਼ ਪੁੱਜਣ ਤੇ ਨਿੱਘਾ ਸਵਾਗਤ ਕੀਤਾ।
ਇਸ ਮੌਕੇ ‘ਤੇ ਗੁਰਪ੍ਰੀਤ (ਨੋਨੀ) ਸਿੰਘ ਧਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਕੈਨੇਡਾ ਵਿੱਚ ਮੌਸਮ ਅਤੇ ਸਿਸਟਮ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਬੀਬੀ ਸੋਨੀਆ ਸਿੱਧੂ ਦੇ ਲਗਾਤਾਰ ਚੌਥੀ ਵਾਰ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਗੁਰਜੀਤ ਸਿੰਘ ਸਿੱਧੂ ਤੇ ਬਲਜਿੰਦਰ ਸੇਖਾ, ਸੁਖਵਿੰਦਰ ਧਾਮੀ ਵੀ ਹਾਜ਼ਰ ਸਨ ।

More Stories
ਨੌਕਰੀ ਜਾਣ ’ਤੇ ਅਮਰੀਕਾ ਤੁਰੰਤ ਛੱਡਣਾ ਪਵੇਗਾ, ਲੱਖਾਂ ਭਾਰਤੀ ਪੇਸ਼ੇਵਰਾਂ ਦੀਆਂ ਮੁਸ਼ਕਲਾਂ ਵਧਾਉਣ ਵਾਲੇ ਪ੍ਰਸਤਾਵ ’ਤੇ ਵਿਚਾਰ
ਗੁਰਜਤਿੰਦਰ ਸਿੰਘ ਰੰਧਾਵਾ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ ਪੰਜਵੀਂ ਵਾਰ ਡਾਇਰੈਕਟਰ ਚੁਣੇ ਗਏ
ਅੰਗਰੇਜ਼ੀ ਨਾ ਬੋਲਣ ਵਾਲੇ 28,000 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ, ਭਾਰਤੀਆਂ ‘ਤੇ ਸਭ ਤੋਂ ਵੱਧ ਅਸਰ