ਕੈਲਗਰੀ (TLT NEWS)- ਕੈਨੇਡਾ ਦੀਆਂ ਘੜੀਆਂ ਦਾ ਸਮਾਂ ਇਕ ਘੰਟਾ ਪਿੱਛੇ ਹੋਣ ਜਾ ਰਿਹਾ ਹੈ। ਇਹ ਸਮਾਂ ਪਹਿਲੀ ਨਵੰਬਰ ਦੀ ਰਾਤ ਅਤੇ 2 ਨਵੰਬਰ ਨੂੰ ਤੜਕਸਾਰ ਬਦਲ ਜਾਵੇਗਾ। ਇਥੇ ਦੱਸਣਯੋਗ ਹੈ ਕਿ ਕੈਨੇਡਾ ਵਿਚ 6 ਮਹੀਨੇ ਬਾਅਦ ਘੜੀਆਂ ਦਾ ਸਮਾਂ ਬਦਲਦਾ ਹੈ। ਇਹ ਸਮਾਂ ਮਾਰਚ ਦੇ ਦੂਜੇ ਐਤਵਾਰ ਅਤੇ ਨਵੰਬਰ ਦੇ ਪਹਿਲੇ ਹਫ਼ਤੇ ਦੇ ਐਤਵਾਰ ਨੂੰ ਬਦਲਦਾ ਹੈ। ਕੈਨੇਡਾ ਦੇ ਸਾਰੇ ਸ਼ਹਿਰਾਂ ਵਿਚ ਜੋ ਸਮਾਂ ਇਸ ਸਮੇਂ ਚੱਲ ਰਿਹਾ ਹੈ, ਉਸ ਵਿਚ ਇਕ ਘੰਟਾ ਘੜੀਆਂ ਨੂੰ ਪਿੱਛੇ ਵੱਲ ਘੁੰਮਾ ਦਿੱਤਾ ਜਾਵੇਗਾ|

More Stories
ਅਮਰੀਕਾ ‘ਚ ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਕਰੈਸ਼: ਲਾੜੇ ਦੀ ਮੌਤ, 6 ਘੰਟੇ ਤੱਕ ਲਾਸ਼ ਹੇਠਾਂ ਫਸੀ ਰਹੀ ਲਾੜੀ
ChatGPT ਖ਼ਿਲਾਫ਼ ਕੈਨੇਡਾ ਵਿੱਚ ਮੁਕੱਦਮਾ, ਸਕੂਲ ਫਾਇਰਿੰਗ ਕੇਸ ‘ਚ ਸ਼ੂਟਰ ਦੀ ਮਦਦ ਕਰਨ ਦਾ ਆਰੋਪ
ਸੂਡਾਨ ‘ਚ ਵੱਡਾ ਹਾਦਸਾ, ਸੋਨੇ ਦੀ ਖਾਨ ਢਹਿ ਗਈ, 11 ਲੋਕਾਂ ਦੀ ਮੌਤ; ਕਈ ਲਾਪਤਾ