ਕਪੂਰਥਲਾ, 5 ਨਵੰਬਰ, TLT NEWS/ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ ਦੀ ਸ਼ਿਕਾਇਤ ’ਤੇ ਪੰਜਾਬ ਪੁਲਿਸ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਹੈ।
ਰਾਜਾ ਵੜਿੰਗ ਨੇ ਬੂਟਾ ਸਿੰਘ ਬਾਰੇ ਜਾਤੀ ਸੂਚਕ ਟਿੱਪਣੀਆਂ ਕੀਤੀਆਂ ਸਨ।
ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਐਸ ਐਸ ਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਜਿਸਦੇ ਆਧਾਰ ’ਤੇ ਐਫ ਆਈ ਆਰ ਦਰਜ ਕੀਤੀ ਗਈ ਹੈ।

More Stories
ਸਾਊਦੀ ਅਰਬ ‘ਚ ਪੰਜਾਬੀ ਡਰਾਈਵਰ ਨੂੰ ਮੌਤ ਦੀ ਸਜ਼ਾ, ਬਚਾਉਣ ਲਈ ਮੈਦਾਨ ‘ਚ ਨਿੱਤਰੇ ਦਿ ਗ੍ਰੇਟ ਖਲੀ ਤੇ ਦਿਲਜੀਤ ਦੋਸਾਂਝ
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ