
PM ਮੋਦੀ ਨੇ 4 ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ
TLT NEWS/ ਪੰਜਾਬ ਨੂੰ ਨਵੀਂ ਵੰਦੇ ਭਾਰਤ ਦੀ ਸੌਗਾਤ ਮਿਲੀ ਹੈ। ਫਿਰੋਜ਼ਪੁਰ ਕੈਂਟ ਤੋਂ ਦਿੱਲੀ ਲਈ ਵੰਦੇ ਭਾਰਤ ਦੀ ਸ਼ੁਰੂਆਤ ਹੋ ਗਈ ਹੈ। ਜਿਸ ਨਾਲ ਸਫਰ ਅਸਾਨ ਹੋ ਜਾਵੇਗਾ। ਹੁਣ ਫਿਰੋਜ਼ਪੁਰ ਤੋਂ ਦਿੱਲੀ 6 ਘੰਟੇ 40 ਮਿੰਟਾਂ ਵਿੱਚ ਪਹੁੰਚ ਜਾਓਗੇ। ਇਹ ਟ੍ਰੇਨ ਹਫਤੇ ਵਿੱਚ 6 ਦਿਨ ਚਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾਈ। ਇਹ ਟ੍ਰੇਨਾਂ ਦੇਸ਼ ਦੇ ਮੁੱਖ ਹਿੱਸਿਆਂ ਨੂੰ ਜੋੜਨਗੀਆਂ। ਨਵੀਆਂ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਵਾਰਾਣਸੀ-ਖਜੂਰਾਹੋ, ਲਖਨਊ-ਸਹਾਰਨਪੁਰ, ਫਿਰੋਜ਼ਪੁਰ-ਦਿੱਲੀ ਅਤੇ ਏਰਨਾਕੁਲਮ-ਬੈਂਗਲੁਰੂ ਰੂਟਾਂ ‘ਤੇ ਚੱਲਣਗੀਆਂ।

More Stories
ਸਾਊਦੀ ਅਰਬ ‘ਚ ਪੰਜਾਬੀ ਡਰਾਈਵਰ ਨੂੰ ਮੌਤ ਦੀ ਸਜ਼ਾ, ਬਚਾਉਣ ਲਈ ਮੈਦਾਨ ‘ਚ ਨਿੱਤਰੇ ਦਿ ਗ੍ਰੇਟ ਖਲੀ ਤੇ ਦਿਲਜੀਤ ਦੋਸਾਂਝ
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ