ਨਵੀਂ ਦਿੱਲੀ, 10 ਨਵੰਬਰ -TLT NEWS/ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਨੌਕਰੀ ਦੇ ਬਦਲੇ ਜ਼ਮੀਨ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ ਤੈਅ ਕਰਨ ਦੇ ਹੁਕਮ ਨੂੰ ਮੁਲਤਵੀ ਕਰ ਦਿੱਤਾ ਹੈ। ਅਦਾਲਤ 4 ਦਸੰਬਰ ਨੂੰ ਇਸ ਮਾਮਲੇ ਵਿਚ ਆਪਣਾ ਹੁਕਮ ਸੁਣਾਏਗੀ। ਸੀ.ਬੀ.ਆਈ. ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ, ਮੀਸਾ ਭਾਰਤੀ, ਤੇਜਸਵੀ ਯਾਦਵ, ਹੇਮਾ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਹੋਰ ਮੁਲਜ਼ਮਾਂ ਵਿਰੁੱਧ ਦੋਸ਼ ਪੱਤਰ ਦਾਇਰ ਕੀਤੇ ਸਨ।

More Stories
ਸਾਊਦੀ ਅਰਬ ‘ਚ ਪੰਜਾਬੀ ਡਰਾਈਵਰ ਨੂੰ ਮੌਤ ਦੀ ਸਜ਼ਾ, ਬਚਾਉਣ ਲਈ ਮੈਦਾਨ ‘ਚ ਨਿੱਤਰੇ ਦਿ ਗ੍ਰੇਟ ਖਲੀ ਤੇ ਦਿਲਜੀਤ ਦੋਸਾਂਝ
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ