TLT NEWS/ ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦਾ ਅੱਜ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਪਿਛਲੇ ਕਈ ਦਿਨਾਂ ਤੋਂ ਉਹ ਹਸਪਤਾਲ ਵਿੱਚ ਦਾਖਲ ਸਨ।ਛੇ ਦਹਾਕਿਆਂ ਦੇ ਆਪਣੇ ਸ਼ਾਨਦਾਰ ਫਿਲਮੀ ਕਰੀਅਰ ਦੌਰਾਨ ਧਰਮਿੰਦਰ ਨੇ ‘ਸ਼ੋਲੇ’, ‘ਚੁਪਕੇ ਚੁਪਕੇ’, ‘ਅਨੁਪਮਾ’ ਅਤੇ ‘ਧਰਮ ਵੀਰ’ ਵਰਗੀਆਂ ਅਣਗਿਣਤ ਹਿੱਟ ਫਿਲਮਾਂ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਇੱਕ ਖਾਸ ਜਗ੍ਹਾ ਬਣਾਈ।

More Stories
ਸਾਊਦੀ ਅਰਬ ‘ਚ ਪੰਜਾਬੀ ਡਰਾਈਵਰ ਨੂੰ ਮੌਤ ਦੀ ਸਜ਼ਾ, ਬਚਾਉਣ ਲਈ ਮੈਦਾਨ ‘ਚ ਨਿੱਤਰੇ ਦਿ ਗ੍ਰੇਟ ਖਲੀ ਤੇ ਦਿਲਜੀਤ ਦੋਸਾਂਝ
ਯਮੁਨਾ ਐਕਸਪ੍ਰੈਸਵੇਅ ਤੇ ਚੱਲਦੀ ਸਲੀਪਰ ਬੱਸ ਬਣੀ ਅੱਗ ਦਾ ਗੋਲਾ, 9 ਯਾਤਰੀਆਂ ਦੀ ਮੌਤ
National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ