ਲੁਧਿਆਣਾ (TLT) ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਲਈ 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਘੁਮਾਰ ਮੰਡੀ ਸਥਿਤ ਕੁੜੀਆਂ ਦੇ ਖਾਲਸਾ ਕਾਲਜ ਦੇ ਆਡੀਟੋਰੀਅਮ ਵਿੱਚ ਪੋਸਟ ਬੈਲੇਟ ਪੇਪਰਾਂ ਦੀ ਗਿਣਤੀ ਨਾਲ ਸ਼ੁਰੂ ਹੋ ਗਿਆ ਹੈ। 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ 14 ਗੇੜਾਂ ‘ਚ ਮੁਕੰਮਲ ਹੋਵੇਗਾ।
9ਵਾਂ ਰਾਊਂਡ
More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ